song lyrics / जाजिम शर्मा / Jo Maange Thakur Apne Te lyrics  | FRen Français

Jo Maange Thakur Apne Te lyrics

Performer जाजिम शर्मा

Jo Maange Thakur Apne Te song lyrics by जाजिम शर्मा official

Jo Maange Thakur Apne Te is a song in Panjabi

ਜੋ ਮਾਗਹਿ ਠਾਕੁਰ ਅਪੁਨੇ ਤੇ ਸੋਈ ਸੋਈ ਦੇਵੈ ॥

ਜੋ ਮਾਗਹਿ ਠਾਕੁਰ ਅਪੁਨੇ ਤੇ ਸੋਈ ਸੋਈ ਦੇਵੈ ॥
ਨਾਨਕ ਦਾਸੁ ਮੁਖ ਤੇ ਜੋ ਬੋਲੈ ॥
ਨਾਨਕ ਦਾਸੁ ਮੁਖ ਤੇ ਜੋ ਬੋਲੈ ॥
ਈਹਾ ਊਹਾ ਸਚੁ ਹੋਵੈ ॥੨॥੧੪॥੪੫॥
ਈਹਾ ਊਹਾ ਸਚੁ ਹੋਵੈ ॥੨॥੧੪॥੪੫॥
ਜੋ ਮਾਗਹਿ ਠਾਕੁਰ ਅਪੁਨੇ ਤੇ ਸੋਈ ਸੋਈ ਦੇਵੈ ॥

ਜੋ ਮਾਗਹਿ ਠਾਕੁਰ ਅਪੁਨੇ ਤੇ ਸੋਈ ਸੋਈ ਦੇਵੈ ॥

ਚਤੁਰ ਦਿਸਾ ਕੀਨੋ ਬਲੁ ਅਪਨਾ ਸਿਰ ਊਪਰਿ ਕਰੁ ਧਾਰਿਓ ॥

ਹੋ ਚਤੁਰ ਦਿਸਾ ਕੀਨੋ ਬਲੁ ਅਪਨਾ ਸਿਰ ਊਪਰਿ ਕਰੁ ਧਾਰਿਓ ॥
ਕ੍ਰਿਪਾ ਕਟਾਖੑ ਅਵਲੋਕਨੁ ਕੀਨੋ ਦਾਸ ਕਾ ਦੂਖੁ ਬਿਦਾਰਿਓ ॥੧॥
ਦਾਸ ਕਾ ਦੂਖੁ ਬਿਦਾਰਿਓ ॥੧॥
ਜੋ ਮਾਗਹਿ ਠਾਕੁਰ ਅਪੁਨੇ ਤੇ ਸੋਈ ਸੋਈ ਦੇਵੈ ॥

ਜੋ ਮਾਗਹਿ ਠਾਕੁਰ ਅਪੁਨੇ ਤੇ ਸੋਈ ਸੋਈ ਦੇਵੈ ॥
ਸੋਈ ਸੋਈ ਦੇਵੈ ॥

ਹਰਿ ਜਨ ਰਾਖੇ ਗੁਰ ਗੋਵਿੰਦ ॥ ਰਾਖੇ ਗੁਰ ਗੋਵਿੰਦ ॥
ਹਰਿ ਜਨ ਰਾਖੇ ਗੁਰ ਗੋਵਿੰਦ ॥ ਰਾਖੇ ਗੁਰ ਗੋਵਿੰਦ ॥
ਕੰਠਿ ਲਾਇ ਅਵਗੁਣ ਸਭਿ ਮੇਟੇ ਦਇਆਲ ਪੁਰਖ ਬਖਸੰਦ ॥ ਰਹਾਉ ॥
ਦਇਆਲ ਪੁਰਖ ਬਖਸੰਦ ॥ ਰਹਾਉ ॥
ਜੋ ਮਾਗਹਿ ਜੋ ਮਾਗਹਿ ਠਾਕੁਰ ਅਪੁਨੇ ਤੇ ਸੋਈ ਸੋਈ ਦੇਵੈ ॥
ਨਾਨਕ ਦਾਸੁ ਮੁਖ ਤੇ ਜੋ ਬੋਲੈ ॥
ਈਹਾ ਊਹਾ ਸਚੁ ਹੋਵੈ ॥੨॥੧੪॥੪੫॥
ਈਹਾ ਊਹਾ ਸਚੁ ਹੋਵੈ ॥੨॥੧੪॥੪੫॥
ਜੋ ਮਾਗਹਿ ਜੋ ਮਾਗਹਿ ਠਾਕੁਰ ਅਪੁਨੇ ਤੇ ਸੋਈ ਸੋਈ ਦੇਵੈ ॥

ਜੋ ਮਾਗਹਿ ਜੋ ਮਾਗਹਿ ਠਾਕੁਰ ਅਪੁਨੇ ਤੇ ਸੋਈ ਸੋਈ ਦੇਵੈ ॥
ਸੋਈ ਸੋਈ ਦੇਵੈ ॥
Lyrics copyright : legal lyrics licensed by Lyricfind.
No unauthorized reproduction of lyric.
Writers: Duaa Records, Rohit Sharma, Traditional
Copyright: Peermusic Publishing, Sanjivani Digital Entertainment Pvt Ltd

Comments for Jo Maange Thakur Apne Te lyrics

Name/Nickname
Comment
Copyright © 2004-2024 NET VADOR - All rights reserved. www.paroles-musique.com/eng/
Member login

Log in or create an account...

Forgot your password ?
OR
REGISTER
Select in the following order :
1| symbol at the bottom of the television
2| symbol at the top of the envelope
3| symbol at the bottom of the bulb
grid grid grid
grid grid grid
grid grid grid