song lyrics / Bhai Kamaljeet Singh Ji / Har Jan Simroh Hirdei Ram lyrics  | FRen Français

Har Jan Simroh Hirdei Ram lyrics

Performer Bhai Kamaljeet Singh Ji

Har Jan Simroh Hirdei Ram song lyrics by Bhai Kamaljeet Singh Ji official

Har Jan Simroh Hirdei Ram is a song in Panjabi

ਹਰਿ ਜਨ ਸਿਮਰਹੁ ਹਿਰਦੈ ਰਾਮ ॥
ਹਰਿ ਜਨ ਸਿਮਰਹੁ ਹਿਰਦੈ ਰਾਮ ॥
ਹਰਿ ਜਨ ਸਿਮਰਹੁ ਹਿਰਦੈ ਰਾਮ ॥
ਹਰਿ ਜਨ ਸਿਮਰਹੁ ਹਿਰਦੈ ਰਾਮ ॥
ਹਰਿ ਜਨ ਕਉ ਅਪਦਾ ਨਿਕਟਿ ਨ ਆਵੈ
ਹਰਿ ਜਨ ਕਉ ਅਪਦਾ ਨਿਕਟਿ ਨ ਆਵੈ
ਪੂਰਨ ਦਾਸ ਕੇ ਕਾਮ ॥੧॥ ਰਹਾਉ ॥
ਹਰਿ ਜਨ ਸਿਮਰਹੁ ਹਿਰਦੈ ਰਾਮ ॥
ਹਰਿ ਜਨ ਸਿਮਰਹੁ ਹਿਰਦੈ ਰਾਮ ॥
ਹਰਿ ਜਨ ਕਉ ਅਪਦਾ ਨਿਕਟਿ ਨ ਆਵੈ
ਹਰਿ ਜਨ ਕਉ ਅਪਦਾ ਨਿਕਟਿ ਨ ਆਵੈ
ਪੂਰਨ ਦਾਸ ਕੇ ਕਾਮ ॥੧॥ ਰਹਾਉ ॥
ਹਰਿ ਜਨ ਸਿਮਰਹੁ ਹਿਰਦੈ ਰਾਮ ॥
ਹਰਿ ਜਨ ਸਿਮਰਹੁ ਹਿਰਦੈ ਰਾਮ ॥

ਕੋਟਿ ਬਿਘਨ ਬਿਨਸਹਿ ਹਰਿ ਸੇਵਾ
ਕੋਟਿ ਬਿਘਨ ਬਿਨਸਹਿ ਹਰਿ ਸੇਵਾ ਨਿਹਚਲੁ ਗੋਵਿਦ ਧਾਮ ॥
ਨਿਹਚਲੁ ਗੋਵਿਦ ਧਾਮ ॥
ਭਗਵੰਤ ਭਗਤ ਕਉ ਭਉ ਕਿਛੁ ਨਾਹੀ
ਭਗਵੰਤ ਭਗਤ ਕਉ ਭਉ ਕਿਛੁ ਨਾਹੀ ਆਦਰੁ ਦੇਵਤ ਜਾਮ ॥੧॥
ਆਦਰੁ ਦੇਵਤ ਜਾਮ ॥੧॥
ਆਦਰੁ ਦੇਵਤ ਜਾਮ ॥੧॥
ਹਰਿ ਜਨ ਸਿਮਰਹੁ ਹਿਰਦੈ ਰਾਮ ॥
ਹਰਿ ਜਨ ਸਿਮਰਹੁ ਹਿਰਦੈ ਰਾਮ ॥
ਹਰਿ ਜਨ ਕਉ ਅਪਦਾ ਨਿਕਟਿ ਨ ਆਵੈ
ਹਰਿ ਜਨ ਕਉ ਅਪਦਾ ਨਿਕਟਿ ਨ ਆਵੈ
ਪੂਰਨ ਦਾਸ ਕੇ ਕਾਮ ॥੧॥ ਰਹਾਉ ॥
ਹਰਿ ਜਨ ਸਿਮਰਹੁ ਹਿਰਦੈ ਰਾਮ ॥
ਹਰਿ ਜਨ ਸਿਮਰਹੁ ਹਿਰਦੈ ਰਾਮ ॥

ਤਜਿ ਗੋਪਾਲ ਆਨ ਜੋ ਕਰਣੀ
ਤਜਿ ਗੋਪਾਲ ਆਨ ਜੋ ਕਰਣੀ ਸੋਈ ਸੋਈ ਬਿਨਸਤ ਖਾਮ ॥
ਸੋਈ ਸੋਈ ਬਿਨਸਤ ਖਾਮ ॥
ਚਰਨ ਕਮਲ ਹਿਰਦੈ ਗਹੁ ਨਾਨਕ
ਚਰਨ ਕਮਲ ਹਿਰਦੈ ਗਹੁ ਨਾਨਕ ਸੁਖ ਸਮੂਹ ਬਿਸਰਾਮ ॥੨॥੯॥੧੩॥
ਸੁਖ ਸਮੂਹ ਬਿਸਰਾਮ ॥੨॥੯॥੧੩॥
ਸੁਖ ਸਮੂਹ ਬਿਸਰਾਮ ॥੨॥੯॥੧੩॥
ਹਰਿ ਜਨ ਸਿਮਰਹੁ ਹਿਰਦੈ ਰਾਮ ॥
ਹਰਿ ਜਨ ਸਿਮਰਹੁ ਹਿਰਦੈ ਰਾਮ ॥
ਹਰਿ ਜਨ ਕਉ ਅਪਦਾ ਨਿਕਟਿ ਨ ਆਵੈ
ਹਰਿ ਜਨ ਕਉ ਅਪਦਾ ਨਿਕਟਿ ਨ ਆਵੈ
ਪੂਰਨ ਦਾਸ ਕੇ ਕਾਮ ॥੧॥ ਰਹਾਉ ॥
ਹਰਿ ਜਨ ਸਿਮਰਹੁ ਹਿਰਦੈ ਰਾਮ ॥
ਹਰਿ ਜਨ ਸਿਮਰਹੁ ਹਿਰਦੈ ਰਾਮ ॥
ਹਰਿ ਜਨ ਕਉ ਅਪਦਾ ਨਿਕਟਿ ਨ ਆਵੈ
ਹਰਿ ਜਨ ਕਉ ਅਪਦਾ ਨਿਕਟਿ ਨ ਆਵੈ
ਪੂਰਨ ਦਾਸ ਕੇ ਕਾਮ ॥੧॥ ਰਹਾਉ ॥
ਹਰਿ ਜਨ ਸਿਮਰਹੁ ਹਿਰਦੈ ਰਾਮ ॥
ਹਰਿ ਜਨ ਸਿਮਰਹੁ ਹਿਰਦੈ ਰਾਮ ॥
ਹਰਿ ਜਨ ਸਿਮਰਹੁ
ਹਰਿ ਜਨ ਸਿਮਰਹੁ
ਹਰਿ ਜਨ ਸਿਮਰਹੁ ਹਿਰਦੈ ਰਾਮ ॥
Lyrics copyright : legal lyrics licensed by Lyricfind.
No unauthorized reproduction of lyric.

Comments for Har Jan Simroh Hirdei Ram lyrics

Name/Nickname
Comment
Copyright © 2004-2024 NET VADOR - All rights reserved. www.paroles-musique.com/eng/
Member login

Log in or create an account...

Forgot your password ?
OR
REGISTER
Select in the following order :
1| symbol at the bottom of the envelope
2| symbol to the right of the target
3| symbol to the left of the cloud
grid grid grid
grid grid grid
grid grid grid