song lyrics / Bhai Mehtab Singh / Madho Hum Aise Tu Aisa lyrics  | FRen Français

Madho Hum Aise Tu Aisa lyrics

Performer Bhai Mehtab Singh

Madho Hum Aise Tu Aisa song lyrics by Bhai Mehtab Singh official

Madho Hum Aise Tu Aisa is a song in Panjabi

ਮਾਧੋ ਹਮ ਐਸੇ ਤੂ ਐਸਾ ॥
ਐਸੇ ਤੂ ਐਸਾ ॥
ਮਾਧੋ ਹਮ ਐਸੇ ਤੂ ਐਸਾ ॥
ਮਾਧੋ ਹਮ ਐਸੇ

ਹਮ ਮੈਲੇ ਤੁਮ ਊਜਲ ਕਰਤੇ
ਹਮ ਮੈਲੇ ਤੁਮ ਊਜਲ ਕਰਤੇ ਹਮ ਨਿਰਗੁਨ ਤੂ ਦਾਤਾ ॥
ਹਮ ਮੂਰਖ ਤੁਮ ਚਤੁਰ ਸਿਆਣੇ
ਹਮ ਮੂਰਖ ਤੁਮ ਚਤੁਰ ਸਿਆਣੇ ਤੂ ਸਰਬ ਕਲਾ ਕਾ ਗਿਆਤਾ ॥੧॥
ਤੂ ਸਰਬ ਕਲਾ ਕਾ ਗਿਆਤਾ ॥੧॥
ਮਾਧੋ ਹਮ ਐਸੇ ਤੂ ਐਸਾ ॥
ਮਾਧੋ ਹਮ ਐਸੇ
ਹਮ ਐਸੇ ਤੂ ਐਸਾ ॥
ਹਮ ਐਸੇ ਤੂ ਐਸਾ ॥
ਮਾਧੋ ਹਮ ਐਸੇ ਤੂ ਐਸਾ ॥
ਮਾਧੋ ਹਮ ਐਸੇ

ਹਮ ਪਾਪੀ ਤੁਮ ਪਾਪ ਖੰਡਨ
ਹਮ ਪਾਪੀ ਤੁਮ ਪਾਪ ਖੰਡਨ ਨੀਕੋ ਠਾਕੁਰ ਦੇਸਾ ॥ ਰਹਾਉ ॥
ਨੀਕੋ ਠਾਕੁਰ ਦੇਸਾ ॥ ਰਹਾਉ ॥
ਮਾਧੋ ਹਮ ਐਸੇ ਤੂ ਐਸਾ ॥
ਮਾਧੋ ਹਮ ਐਸੇ

ਤੁਮ ਸਭ ਸਾਜੇ ਸਾਜਿ ਨਿਵਾਜੇ
ਤੁਮ ਸਭ ਸਾਜੇ ਸਾਜਿ ਨਿਵਾਜੇ ਜੀਉ ਪਿੰਡੁ ਦੇ ਪ੍ਰਾਨਾ ॥
ਜੀਉ ਪਿੰਡੁ ਦੇ ਪ੍ਰਾਨਾ ॥
ਮਾਧੋ ਹਮ ਐਸੇ ਤੂ ਐਸਾ ॥
ਮਾਧੋ ਹਮ ਐਸੇ

ਨਿਰਗੁਨੀਆਰੇ ਗੁਨੁ ਨਹੀ ਕੋਈ
ਨਿਰਗੁਨੀਆਰੇ ਗੁਨੁ ਨਹੀ ਕੋਈ
ਨਿਰਗੁਨੀਆਰੇ ਗੁਨੁ ਨਹੀ ਕੋਈ ਤੁਮ ਦਾਨੁ ਦੇਹੁ ਮਿਹਰਵਾਨਾ ॥੨॥
ਤੁਮ ਦਾਨੁ ਦੇਹੁ ਮਿਹਰਵਾਨਾ ॥੨॥
ਮਾਧੋ ਹਮ ਐਸੇ ਤੂ ਐਸਾ ॥
ਮਾਧੋ ਹਮ ਐਸੇ

ਤੁਮ ਕਰਹੁ ਭਲਾ ਹਮ ਭਲੋ ਨ ਜਾਨਹ
ਤੁਮ ਕਰਹੁ ਭਲਾ ਹਮ ਭਲੋ ਨ ਜਾਨਹ ਤੁਮ ਸਦਾ ਸਦਾ ਦਇਆਲਾ ॥
ਤੁਮ ਸੁਖਦਾਈ ਪੁਰਖ ਬਿਧਾਤੇ
ਤੁਮ ਸੁਖਦਾਈ ਪੁਰਖ ਬਿਧਾਤੇ ਤੁਮ ਰਾਖਹੁ ਅਪੁਨੇ ਬਾਲਾ ॥੩॥
ਤੁਮ ਰਾਖਹੁ ਅਪੁਨੇ ਬਾਲਾ ॥੩॥
ਮਾਧੋ ਹਮ ਐਸੇ ਤੂ ਐਸਾ ॥
ਮਾਧੋ ਹਮ ਐਸੇ

ਤੁਮ ਨਿਧਾਨ ਅਟਲ ਸੁਲਿਤਾਨ
ਤੁਮ ਨਿਧਾਨ ਅਟਲ ਸੁਲਿਤਾਨ ਜੀਅ ਜੰਤ ਸਭਿ ਜਾਚੈ ॥
ਕਹੁ ਨਾਨਕ ਹਮ ਇਹੈ ਹਵਾਲਾ
ਕਹੁ ਨਾਨਕ ਹਮ ਇਹੈ ਹਵਾਲਾ ਰਾਖੁ ਸੰਤਨ ਕੈ ਪਾਛੈ ॥੪॥੬॥੧੭॥
ਰਾਖੁ ਸੰਤਨ ਕੈ ਪਾਛੈ ॥੪॥੬॥੧੭॥
ਮਾਧੋ ਹਮ ਐਸੇ ਤੂ ਐਸਾ ॥
ਮਾਧੋ ਹਮ ਐਸੇ
ਹਮ ਪਾਪੀ ਤੁਮ ਪਾਪ ਖੰਡਨ
ਹਮ ਪਾਪੀ ਤੁਮ ਪਾਪ ਖੰਡਨ ਨੀਕੋ ਠਾਕੁਰ ਦੇਸਾ ॥ ਰਹਾਉ ॥
ਨੀਕੋ ਠਾਕੁਰ ਦੇਸਾ ॥ ਰਹਾਉ ॥
ਮਾਧੋ ਹਮ ਐਸੇ ਤੂ ਐਸਾ ॥
ਮਾਧੋ ਹਮ ਐਸੇ ਤੂ ਐਸਾ ॥
ਮਾਧੋ ਹਮ ਐਸੇ ਤੂ ਐਸਾ ॥
ਮਾਧੋ ਹਮ ਐਸੇ ਤੂ ਐਸਾ ॥
ਮਾਧੋ ਹਮ ਐਸੇ
Lyrics copyright : legal lyrics licensed by Lyricfind.
No unauthorized reproduction of lyric.

Comments for Madho Hum Aise Tu Aisa lyrics

Name/Nickname
Comment
Copyright © 2004-2024 NET VADOR - All rights reserved. www.paroles-musique.com/eng/
Member login

Log in or create an account...

Forgot your password ?
OR
REGISTER
Select in the following order :
1| symbol to the right of the bulb
2| symbol to the left of the eye
3| symbol at the top of the clock
grid grid grid
grid grid grid
grid grid grid