song lyrics / Bhai Mehtab Singh / Rajan Ke Raja lyrics  | FRen Français

Rajan Ke Raja lyrics

Performer Bhai Mehtab Singh

Rajan Ke Raja song lyrics by Bhai Mehtab Singh official

Rajan Ke Raja is a song in Panjabi

ਕਬਿਤੁ ॥ ਤ੍ਵਪ੍ਰਸਾਦਿ ॥
ਰਾਜਨ ਕੇ ਰਾਜਾ ਮਹਾਰਾਜਨ ਕੇ ਮਹਾਰਾਜਾ
ਐਸੋ ਰਾਜ ਛੋਡਿ ਅਉਰ ਦੂਜਾ ਕਉਨ ਧਿਆਈਐ ॥੩॥੪੨॥

ਰਾਜਨ ਕੇ ਰਾਜਾ ਮਹਾਰਾਜਨ ਕੇ ਮਹਾਰਾਜਾ
ਐਸੋ ਰਾਜ ਛੋਡਿ ਅਉਰ ਦੂਜਾ ਕਉਨ ਧਿਆਈਐ ॥੩॥੪੨॥
ਰਾਜਨ ਕੇ ਰਾਜਾ

ਛਤ੍ਰਧਾਰੀ ਛਤ੍ਰੀਪਤਿ ਛੈਲ ਰੂਪ ਛਿਤਨਾਥ

ਛਤ੍ਰਧਾਰੀ ਛਤ੍ਰੀਪਤਿ ਛੈਲ ਰੂਪ ਛਿਤਨਾਥ
ਛੌਣੀ ਕਰ ਛਾਇਆ ਬਰ ਛਤ੍ਰੀਪਤ ਗਾਈਐ ॥
ਛਤ੍ਰੀਪਤ ਗਾਈਐ ॥
ਰਾਜਨ ਕੇ ਰਾਜਾ ਮਹਾਰਾਜਨ ਕੇ ਮਹਾਰਾਜਾ
ਐਸੋ ਰਾਜ ਛੋਡਿ ਅਉਰ ਦੂਜਾ ਕਉਨ ਧਿਆਈਐ ॥੩॥੪੨॥
ਰਾਜਨ ਕੇ ਰਾਜਾ

ਬਿਸ੍ਵ ਨਾਥ ਬਿਸ੍ਵੰਭਰ ਬੇਦਨਾਥ ਬਾਲਾਕਰ

ਬਿਸ੍ਵ ਨਾਥ ਬਿਸ੍ਵੰਭਰ ਬੇਦਨਾਥ ਬਾਲਾਕਰ
ਬਾਜੀਗਰਿ ਬਾਨਧਾਰੀ ਬੰਧ ਨ ਬਤਾਈਐ ॥
ਬੰਧ ਨ ਬਤਾਈਐ ॥
ਰਾਜਨ ਕੇ ਰਾਜਾ ਮਹਾਰਾਜਨ ਕੇ ਮਹਾਰਾਜਾ
ਐਸੋ ਰਾਜ ਛੋਡਿ ਅਉਰ ਦੂਜਾ ਕਉਨ ਧਿਆਈਐ ॥੩॥੪੨॥
ਰਾਜਨ ਕੇ ਰਾਜਾ

ਨਿਉਲੀ ਕਰਮ ਦੂਧਾਧਾਰੀ ਬਿਦਿਆਧਰ ਬ੍ਰਹਮਚਾਰੀ
ਧਿਆਨ ਕੋ ਲਗਾਵੈ ਨੈਕ ਧਿਆਨ ਹੂੰ ਨ ਪਾਈਐ ॥
ਰਾਜਨ ਕੇ ਰਾਜਾ ਮਹਾਰਾਜਨ ਕੇ ਮਹਾਰਾਜਾ
ਐਸੋ ਰਾਜ ਛੋਡਿ ਅਉਰ ਦੂਜਾ ਕਉਨ ਧਿਆਈਐ ॥੩॥੪੨॥
ਐਸੋ ਰਾਜ ਛੋਡਿ ਅਉਰ ਦੂਜਾ ਕਉਨ ਧਿਆਈਐ ॥੩॥੪੨॥
ਨਿਉਲੀ ਕਰਮ ਦੂਧਾਧਾਰੀ ਬਿਦਿਆਧਰ ਬ੍ਰਹਮਚਾਰੀ
ਧਿਆਨ ਕੋ ਲਗਾਵੈ ਨੈਕ ਧਿਆਨ ਹੂੰ ਨ ਪਾਈਐ ॥
ਧਿਆਨ ਹੂੰ ਨ ਪਾਈਐ ॥
ਰਾਜਨ ਕੇ ਰਾਜਾ ਮਹਾਰਾਜਨ ਕੇ ਮਹਾਰਾਜਾ
ਐਸੋ ਰਾਜ ਛੋਡਿ ਅਉਰ ਦੂਜਾ ਕਉਨ ਧਿਆਈਐ ॥੩॥੪੨॥
ਰਾਜਨ ਕੇ ਰਾਜਾ ਮਹਾਰਾਜਨ ਕੇ ਮਹਾਰਾਜਾ
ਐਸੋ ਰਾਜ ਛੋਡਿ ਅਉਰ ਦੂਜਾ ਕਉਨ ਧਿਆਈਐ ॥੩॥੪੨॥
ਰਾਜਨ ਕੇ ਰਾਜਾ
ਰਾਜਨ ਕੇ ਰਾਜਾ
ਰਾਜਨ ਕੇ ਰਾਜਾ
Lyrics copyright : legal lyrics licensed by Lyricfind.
No unauthorized reproduction of lyric.

Comments for Rajan Ke Raja lyrics

Name/Nickname
Comment
Copyright © 2004-2024 NET VADOR - All rights reserved. www.paroles-musique.com/eng/
Member login

Log in or create an account...

Forgot your password ?
OR
REGISTER
Select in the following order :
1| symbol at the bottom of the trash
2| symbol to the left of the camera
3| symbol to the left of the television
grid grid grid
grid grid grid
grid grid grid