song lyrics / Satinder Sartaaj / Gurmukhi Da Beta lyrics  | FRen Français

Gurmukhi Da Beta lyrics

Performer Satinder Sartaaj

Gurmukhi Da Beta song lyrics by Satinder Sartaaj official

Gurmukhi Da Beta is a song in Panjabi

ਜਿਹਨੂੰ ਖ਼ੁਦ ਬਣਾ ਕੇ ਸ਼ਾਯਰ ਕਰਤੇ ਨੇ ਬਖ਼ਸ਼ੀ ਕਵਿਤਾ
ਜਿਹਨੂੰ ਖ਼ੁਦ ਬਣਾ ਕੇ ਸ਼ਾਯਰ, ਕਰਤੇ ਨੇ ਬਖ਼ਸ਼ੀ ਕਵਿਤਾ
'ਸਰਤਾਜ' ਨਾਮ ਦੇ ਕੇ ਓਹਨੂੰ ਖੋਰਦੇ ਨੇ ਅੱਖਰ!
ਉੱਤਰੇ ਨਾ ਜੋ ਖ਼ੁਮਾਰੀ ਉਸ ਲੋਰ ਦੇ ਨੇ ਅੱਖਰ!
ਮੈਂ ਗੁਰਮੁਖੀ ਦਾ ਬੇਟਾ ਮੈਨੂੰ ਤੋਰਦੇ ਨੇ ਅੱਖਰ!
ਮਾਂ ਖੇਲਣੇ ਨੂੰ ਦਿੱਤੇ ਬੜੀ ਲੋਰ ਦੇ ਨੇ ਅੱਖਰ!

ਫੁੱਲਾਂ ਨੂੰ ਕੋਣ ਦੱਸੇ ਥੋਨੂੰ ਦਾਨ 'ਚ ਮਿਲ਼ੇ ਨੇ
ਫੁੱਲਾਂ ਨੂੰ ਕੋਣ ਦੱਸੇ ਥੋਨੂੰ ਦਾਨ 'ਚ ਮਿਲ਼ੇ ਨੇ
ਜਿਹੜੀ ਟਿੱਬਿਆਂ 'ਚ ਟਹਿਕੇ ਉਸ ਥ੍ਹੋਰ ਦੇ ਨੇ ਅੱਖਰ!
ਆ ਥੋਨੂੰ ਖੇਲਣੇ ਨੂੰ ਮਿਲ਼ ਗਏ ਕਿਸੇ ਹੋਰ ਦੇ ਨੇ ਅੱਖਰ!
ਜੀ ਮੈਂ ਗੁਰਮੁਖੀ ਦਾ ਬੇਟਾ ਮੈਨੂੰ ਤੋਰਦੇ ਨੇ ਅੱਖਰ!
ਮਾਂ ਖੇਲਣੇ ਨੂੰ ਦਿੱਤੇ ਬੜੀ ਲੋਰ ਦੇ ਨੇ ਅੱਖਰ!

ਕੋਇਲਾਂ ਨੂੰ ਮਿਲ਼ ਗਈ ਏ ਸਭਨਾਂ ਦੀ ਸਹਿਮਤੀ ਪਰ
ਕੋਇਲਾਂ ਨੂੰ ਮਿਲ਼ ਗਈ ਏ ਸਭਨਾਂ ਦੀ ਸਹਿਮਤੀ ਪਰ
ਜਿਹੜਾ ਰੋਂਦਿਆਂ ਵੀ ਨੱਚਦਾ ਉਸ ਮੋਰ ਦੇ ਨੇ ਅੱਖਰ!
ਆ ਥੋਨੂੰ ਖੇਲਣੇ ਨੂੰ ਮਿਲ਼ ਗਏ ਕਿਸੇ ਹੋਰ ਦੇ ਨੇ ਅੱਖਰ!
ਜੀ ਮੈਂ ਗੁਰਮੁਖੀ ਦਾ ਬੇਟਾ ਮੈਨੂੰ ਤੋਰਦੇ ਨੇ ਅੱਖਰ!
ਮਾਂ ਖੇਲਣੇ ਨੂੰ ਦਿੱਤੇ ਬੜੀ ਲੋਰ ਦੇ ਨੇ ਅੱਖਰ!

ਜਿਹੜੀ ਹਜ਼ਾਰਿਆਂ ਤੋਂ ਜੰਗ ਤੀਕ ਲੈ ਕੇ ਆਉਂਦੀ
ਜਿਹੜੀ ਹਜ਼ਾਰਿਆਂ ਤੋਂ ਜੰਗ ਤੀਕ ਲੈ ਕੇ ਆਉਂਦੀ
ਆ ਜਿਹੜੀ ਆਸ਼ਕਾਂ ਨੂੰ ਖਿੱਚਦੀ, ਉਸ ਡੋਰ ਦੇ ਨੇ ਅੱਖਰ
ਉੱਤਰੇ ਨਾ ਜੋ ਖ਼ੁਮਾਰੀ ਉਸ ਲੋਰ ਦੇ ਨੇ ਅੱਖਰ!
ਜੀ ਮੈਂ ਗੁਰਮੁਖੀ ਦਾ ਬੇਟਾ ਮੈਨੂੰ ਤੋਰਦੇ ਨੇ ਅੱਖਰ!
ਮਾਂ ਖੇਲਣੇ ਨੂੰ ਦਿੱਤੇ ਬੜੀ ਲੋਰ ਦੇ ਨੇ ਅੱਖਰ!

ਆ ਚੰਨ ਚਮਕ ਚਮਕ ਹਸਦਾ,ਰਿਸ਼ਮਾਂ ਨੂੰ ਮਾਨ ਹੋਵੇ
ਰਿਸ਼ਮਾਂ ਨੂੰ ਮਾਨ ਹੋਵੇ, ਰਿਸ਼ਮਾਂ ਨੂੰ ਮਾਨ ਹੋਵੇ
ਆ ਚੰਨ ਚਮਕ ਚਮਕ ਹਸਦਾ,ਰਿਸ਼ਮਾਂ ਨੂੰ ਮਾਨ ਹੋਵੇ
ਰਿਸ਼ਮਾਂ ਨੂੰ ਮਾਨ ਹੋਵੇ, ਰਿਸ਼ਮਾਂ ਨੂੰ ਮਾਨ ਹੋਵੇ
ਆ ਜੀਹਦੇ ਕਰਕੇ ਇਸ਼ਕ ਜਿਓਂਦਾ, ਜੀ ਚਕੋਰ ਦੇ ਨੇ ਅੱਖਰ
ਆ ਥੋਨੂੰ ਖੇਲਣੇ ਨੂੰ ਮਿਲ਼ ਗਏ ਕਿਸੇ ਹੋਰ ਦੇ ਨੇ ਅੱਖਰ!
ਮੈਂ ਗੁਰਮੁਖੀ ਦਾ ਬੇਟਾ ਮੈਨੂੰ ਤੋਰਦੇ ਨੇ ਅੱਖਰ!
ਮਾਂ ਖੇਲਣੇ ਨੂੰ ਦਿੱਤੇ ਬੜੀ ਲੋਰ ਦੇ ਨੇ ਅੱਖਰ!

ਪੰਜਾਬ ਦੀ ਵਿਰਾਸਤ ਜਦੋਂ ਮੜ੍ਹਕ ਨਾਲ਼ ਤੁਰਦੀ
ਪੰਜਾਬ ਦੀ ਵਿਰਾਸਤ ਜਦੋਂ ਮੜ੍ਹਕ ਨਾਲ਼ ਤੁਰਦੀ
ਝਾਂਜਰ 'ਚ ਜਿਹੜਾ ਛਣਕੇ ਉਸ ਬੋਰ ਦੇ ਨੇ ਅੱਖਰ!
ਉੱਤਰੇ ਨਾ ਜੋ ਖ਼ੁਮਾਰੀ ਉਸ ਲੋਰ ਦੇ ਨੇ ਅੱਖਰ!
ਮੈਂ ਗੁਰਮੁਖੀ ਦਾ ਬੇਟਾ ਮੈਨੂੰ ਤੋਰਦੇ ਨੇ ਅੱਖਰ!
ਮਾਂ ਖੇਲਣੇ ਨੂੰ ਦਿੱਤੇ ਬੜੀ ਲੋਰ ਦੇ ਨੇ ਅੱਖਰ!

ਸਿੰਧ ਬਿਆਸ ਰਾਵੀ ਘੱਘਰ, ਸਤਲੁਜ ਚੇਨਾਬ ਜਿਹਲਮ
ਸਿੰਧ ਬਿਆਸ ਰਾਵੀ ਘੱਘਰ, ਸਤਲੁਜ ਚੇਨਾਬ ਜਿਹਲਮ
ਸਿੰਧ ਬਿਆਸ ਰਾਵੀ ਘੱਘਰ, ਸਤਲੁਜ ਚੇਨਾਬ ਜਿਹਲਮ
ਸਿੰਧ ਬਿਆਸ ਰਾਵੀ ਘੱਘਰ, ਸਤਲੁਜ ਚੇਨਾਬ ਜਿਹਲਮ
ਕਲਕਲ ਜੋ ਗੀਤ ਗਾਉਂਦੇ ਉਸ ਸ਼ੋਰ ਦੇ ਨੇ ਅੱਖਰ!
ਉੱਤਰੇ ਨਾ ਜੋ ਖ਼ੁਮਾਰੀ ਉਸ ਲੋਰ ਦੇ ਨੇ ਅੱਖਰ!
ਮੈਂ ਗੁਰਮੁਖੀ ਦਾ ਬੇਟਾ ਮੈਨੂੰ ਤੋਰਦੇ ਨੇ ਅੱਖਰ!
ਮਾਂ ਖੇਲਣੇ ਨੂੰ ਦਿੱਤੇ ਬੜੀ ਲੋਰ ਦੇ ਨੇ ਅੱਖਰ!
Lyrics copyright : legal lyrics licensed by Lyricfind.
No unauthorized reproduction of lyric.

Comments for Gurmukhi Da Beta lyrics

Name/Nickname
Comment
Copyright © 2004-2024 NET VADOR - All rights reserved. www.paroles-musique.com/eng/
Member login

Log in or create an account...

Forgot your password ?
OR
REGISTER
Select in the following order :
1| symbol to the right of the helmet
2| symbol to the right of the house
3| symbol at the bottom of the padlock
grid grid grid
grid grid grid
grid grid grid